Bible Language

Revelation 16:10 (NLV) New Life Verson

Versions

PAV   ਪੰਜਵੇਂ ਨੇ ਆਪਣਾ ਕਟੋਰਾ ਦਰਿੰਦੇ ਦੀ ਗੱਦੀ ਉੱਤੇ ਉਲੱਦ ਦਿੱਤਾ ਤਾਂ ਉਹ ਦਾ ਰਾਜ ਅਨ੍ਹੇਰਾ ਹੋ ਗਿਆ ਅਤੇ ਲੋਕਾਂ ਨੇ ਦੁੱਖ ਦਿਆਂ ਮਾਰਿਆਂ ਆਪਣੀਆਂ ਜੀਭਾਂ ਚੱਬੀਆਂ
ERVPA   ਪੰਜਵੇਂ ਦੂਤ ਨੇ ਆਪਣਾ ਕਟੋਰਾ ਜਾਨਵਰ ਦੇ ਤਖਤ ਉੱਤੇ ਖਾਲੀ ਕਰ ਦਿੱਤਾ। ਅਤੇ ਜਾਨਵਰ ਦੀ ਸਲਤਨਤ ਨੂੰ ਹਨੇਰੇ ਨੇ ਕੱਜ ਲਿਆ। ਲੋਕਾਂ ਨੇ ਦਰਦ ਦੇ ਮਾਰੇ ਆਪਣੀਆਂ ਜੀਭਾਂ ਟੁੱਕ ਲਈਆਂ।
IRVPA   ਪੰਜਵੇਂ ਦੂਤ ਨੇ ਆਪਣਾ ਕਟੋਰਾ ਦਰਿੰਦੇ ਦੀ ਗੱਦੀ ਉੱਤੇ ਡੋਲ੍ਹ ਦਿੱਤਾ। ਤਾਂ ਉਹ ਦਾ ਰਾਜ ਹਨ੍ਹੇਰਾ ਹੋ ਗਿਆ ਅਤੇ ਲੋਕਾਂ ਨੇ ਦੁੱਖ ਦੇ ਮਾਰੇ ਆਪਣੀਆਂ ਜੀਭਾਂ ਚੱਬੀਆਂ।