Bible Language

Revelation 16:13 (NLV) New Life Verson

Versions

PAV   ਅਜਗਰ ਦੇ ਮੂੰਹ ਵਿਚੋਂ ਅਤੇ ਓਸ ਦਰਿੰਦੇ ਦੇ ਮੂੰਹ ਵਿੱਚੋਂ ਅਤੇ ਝੂਠੇ ਨਬੀ ਦੇ ਮੂੰਹ ਵਿੱਚੋਂ ਮੈਂ ਡੱਡੂਆਂ ਜੇਹੇ ਤਿੰਨ ਭ੍ਰਿਸ਼ਟ ਆਤਮੇ ਨਿੱਕਲਦੇ ਵੇਖੇ
ERVPA   ਫ਼ੇਰ ਮੈਂ ਤਿੰਨ ਬਦਰੂਹਾਂ ਦੇਖੀਆਂ ਜਿਹਡ਼ੀਆਂ ਡਡੂਆਂ ਵਾਂਗ ਦਿਖਾਈ ਦਿੰਦੀਆਂ ਸਨ। ਉਹ ਵੱਡੇ ਅਜਗਰ ਦੇ ਮੂੰਹ ਤੋਂ, ਜਾਨਵਰ ਦੇ ਮੂੰਹ ਤੋਂ ਅਤੇ ਝੂਠੇ ਨਬੀ ਦੇ ਮੂੰਹ ਤੋਂ ਨਿਕਲੀਆਂ ਸਨ।
IRVPA   ਅਜਗਰ ਦੇ ਮੂੰਹ, ਉਸ ਦਰਿੰਦੇ ਦੇ ਮੂੰਹ ਅਤੇ ਝੂਠੇ ਨਬੀ ਦੇ ਮੂੰਹ ਵਿੱਚੋਂ ਮੈਂ ਡੱਡੂਆਂ ਵਰਗੇ ਤਿੰਨ ਭਰਿਸ਼ਟ ਆਤਮੇ ਨਿੱਕਲਦੇ ਵੇਖੇ।