Bible Language

Revelation 16:16 (NLV) New Life Verson

Versions

PAV   ਅਤੇ ਉਨ੍ਹਾਂ ਨੇ ਉਸ ਥਾਂ ਓਹਨਾਂ ਨੂੰ ਇਕੱਠਿਆਂ ਕੀਤਾ ਜਿਹੜਾ ਇਬਰਾਨੀ ਭਾਖਿਆ ਵਿੱਚ ਹਰਮਗਿੱਦੋਨ ਕਰਕੇ ਸਦਾਉਂਦਾ ਹੈ।।
ERVPA   ਫ਼ੇਰ ਬਦਰੂਹਾਂ ਨੇ ਰਾਜਿਆਂ ਨੂੰ ਉਸ ਸਥਾਨ ਤੇ ਇਕਠਿਆਂ ਕ੍ਕੀਤਾ ਜਿਸਨੂੰ ਇਬਰਾਨੀ ਭਾਸ਼ਾ ਵਿੱਚ ਆਰਮਾਗੇਡਨ ਆਖਿਆ ਜਾਂਦਾ ਹੈ।
IRVPA   ਅਤੇ ਉਨ੍ਹਾਂ ਨੇ ਉਸ ਥਾਂ ਉਹਨਾਂ ਨੂੰ ਇਕੱਠਿਆਂ ਕੀਤਾ ਜਿਸ ਨੂੰ ਇਬਰਾਨੀ ਭਾਸ਼ਾ ਵਿੱਚ ਹਰਮਗਿੱਦੋਨ ਕਿਹਾ ਜਾਂਦਾ ਹੈ। PEPS