Bible Language

Revelation 16:8 (NLV) New Life Verson

Versions

PAV   ਚੌਥੇ ਨੇ ਆਪਣਾ ਕਟੋਰਾ ਸੂਰਜ ਉੱਤੇ ਉਲੱਦ ਦਿੱਤਾ ਤਾਂ ਉਹ ਨੂੰ ਇਹ ਦਿੱਤਾ ਗਿਆ ਭਈ ਮਨੁੱਖਾਂ ਨੂੰ ਅੱਗ ਨਾਲ ਝੁਲਸੇ
ERVPA   ਚੌਥੇ ਦੂਤ ਨੇ ਆਪਣਾ ਕਟੋਰਾ ਸੂਰਜ ਉੱਤੇ ਡੋਲ੍ਹ ਦਿੱਤਾ। ਸੂਰਜ ਨੂੰ ਲੋਕਾਂ ਨੂੰ ਅੱਗ ਨਾਲ ਸਾਡ਼ਨ ਦੀ ਸ਼ਕਤੀ ਦਿੱਤੀ ਗਈ।
IRVPA   ਚੌਥੇ ਦੂਤ ਨੇ ਆਪਣਾ ਕਟੋਰਾ ਸੂਰਜ ਉੱਤੇ ਡੋਲ੍ਹ ਦਿੱਤਾ। ਤਾਂ ਉਹ ਨੂੰ ਇਹ ਦਿੱਤਾ ਗਿਆ ਜੋ ਮਨੁੱਖਾਂ ਨੂੰ ਅੱਗ ਨਾਲ ਝੁਲਸੇ