Bible Language

Revelation 18:10 (NLV) New Life Verson

Versions

PAV   ਅਤੇ ਉਹ ਦੇ ਕਸ਼ਟ ਤੋਂ ਡਰ ਦੇ ਮਾਰੇ ਓਹ ਦੂਰ ਖਲੋ ਕੇ ਆਖਣਗੇ, - ਹਾਇ, ਹਾਇ! ਹੇ ਵੱਡੀ ਨਗਰੀ, ਮਜ਼ਬੂਤ ਨਗਰੀ ਬਾਬੁਲ! ਇੱਕੋ ਘੰਟੇ ਵਿੱਚ ਤੇਰਾ ਨਿਬੇੜਾ ਹੋ ਗਿਆ!
ERVPA   ਰਾਜੇ ਉਸਦੇ ਤਸੀਹਿਆਂ ਤੋਂ ਡਰ ਜਾਣਗੇ ਅਤੇ ਦੂਰ ਖਲੋਤੇ ਰਹਿਣਗੇ। ਰਾਜੇ ਆਖਣਗੇ; “ਭਿਆਨਕ, ਉਫ਼ ਕਿੰਨਾ ਭਿਆਨਕ। ਤੇ ਬੇਬੀਲੋਨ ਦੇ ਸ਼ਕਤੀਸ਼ਾਲੀ ਸ਼ਹਿਰ, ਤੇਰੀ ਸਜ਼ਾ ਇੱਕ ਘੰਟੇ ਵਿੱਚ ਗਈ।”
IRVPA   ਅਤੇ ਉਹ ਦੇ ਕਸ਼ਟ ਤੋਂ ਡਰ ਦੇ ਮਾਰੇ ਉਹ ਦੂਰ ਖੜ ਕੇ ਆਖਣਗੇ, ਹਾਏ, ਹਾਏ! ਹੇ ਵੱਡੀ ਨਗਰੀ, ਮਜ਼ਬੂਤ ਨਗਰੀ ਬਾਬੁਲ! ਇੱਕੋ ਘੰਟੇ ਵਿੱਚ ਤੇਰਾ ਨਿਬੇੜਾ ਹੋ ਗਿਆ!