Bible Language

Revelation 18:15 (NLV) New Life Verson

Versions

PAV   ਇਨ੍ਹਾਂ ਵਸਤਾਂ ਦੇ ਬੁਪਾਰੀ ਜਿਹੜੇ ਉਹ ਦੇ ਰਾਹੀਂ ਧਨਵਾਨ ਹੋਏ ਸਨ ਓਹ ਦੇ ਦੁਖ ਤੋਂ ਡਰ ਦੇ ਮਾਰੇ ਦੂਰ ਖਲੋ ਜਾਣਗੇ ਅਤੇ ਰੋਂਦਿਆਂ ਕੁਰਲਾਉਂਦਿਆਂ ਆਖਣਗੇ, -
ERVPA   "ਵਪਾਰੀ ਉਸਦੇ ਦੁਖ ਤੋਂ ਭੈਭੀਤ ਹੋ ਜਾਣਗੇ ਅਤੇ ਉਸਤੋਂ ਦੂਰ ਹੀ ਰਹਿਣਗੇ। ਇਹ ਉਹੀ ਲੋਕ ਹਨ ਜਿਹਡ਼ੇ ਉਸਨੂੰ ਚੀਜ਼ਾਂ ਵੇਚਕੇ ਅਮੀਰ ਬਣੇ ਸਨ। ਇਹ ਲੋਕ ਰੋਣਗੇ ਤੇ ਉਦਾਸ ਹੋਣਗੇ।
IRVPA   ਇਨ੍ਹਾਂ ਵਸਤਾਂ ਦੇ ਵਪਾਰੀ ਜਿਹੜੇ ਉਹ ਦੇ ਰਾਹੀਂ ਧਨਵਾਨ ਹੋਏ ਸਨ, ਉਹ ਦੇ ਦੁੱਖ ਤੋਂ ਡਰ ਦੇ ਮਾਰੇ ਦੂਰ ਖੜ੍ਹੇ ਹੋ ਜਾਣਗੇ ਅਤੇ ਰੋਂਦਿਆਂ ਕੁਰਲਾਉਂਦਿਆਂ ਆਖਣਗੇ, PEPS