Bible Language

Revelation 18:2 (NLV) New Life Verson

Versions

PAV   ਅਤੇ ਉਹ ਨੇ ਡਾਢੀ ਉੱਚੀ ਹਾਕ ਮਾਰ ਕੇ ਆਖਿਆ, - ਢਹਿ ਪਈ ਬਾਬੁਲ, ਵੱਡੀ ਨਗਰੀ ਢਹਿ ਪਈ! ਉਹ ਭੂਤਾਂ ਦਾ ਟਿਕਾਣਾ ਹੋ ਗਿਆ, ਨਾਲੇ ਹਰ ਭ੍ਰਿਸ਼ਟ ਆਤਮਾ ਦਾ ਅੱਡਾ, ਹਰ ਭ੍ਰਿਸ਼ਟ ਅਰ ਘਿਣਾਉਣੇ ਪੰਛੀ ਦਾ ਅੱਡਾ
ERVPA   ਦੂਤ ਨੇ ਜ਼ੋਰਦਾਰ ਅਵਾਜ਼ ਵਿੱਚ ਆਖਿਆ; "ਉਹ ਤਬਾਹ ਹੋ ਚੁੱਕੀ ਹੈ।" ਬੇਬੀਲੋਨ ਦੀ ਮਹਾਨਗਰੀ ਤਬਾਹ ਹੋ ਗਈ ਹੈ। ਉਹ ਭੂਤਾਂ ਲਈ ਇੱਕ ਘਰ ਬਣ ਗਈ ਹੈ। ਉਹ ਸਾਰੇ ਭ੍ਰਿਸ਼ਟ ਆਤਮਿਆਂ ਲਈ ਜਗ਼੍ਹਾ ਬਣ ਗਈ ਹੈ। ਉਹ ਇੱਕ ਅਜਿਹਾ ਸ਼ਹਿਰ ਬਣ ਗਈ ਹੈ ਜੋ ਹਰ ਤਰ੍ਹਾਂ ਦੇ ਅਸ਼ੁਧ ਪੰਛੀਆਂ ਨਾਲ ਭਰਪੂਰ ਹੈ। ਉਹ ਅਸ਼ੁਧ ਅਤੇ ਘ੍ਰਿਣਾਯੋਗ ਜਾਨਵਰਾਂ ਦਾ ਸ਼ਹਿਰ ਬਣ ਗਈ ਹੈ।
IRVPA   ਅਤੇ ਉਹ ਨੇ ਬਹੁਤ ਉੱਚੀ ਆਵਾਜ਼ ਮਾਰ ਕੇ ਆਖਿਆ, ਢਹਿ ਪਈ ਬਾਬੁਲ, ਵੱਡੀ ਨਗਰੀ ਡਿੱਗ ਪਈ! ਉਹ ਭੂਤਾਂ ਦਾ ਟਿਕਾਣਾ ਹੋ ਗਿਆ, ਨਾਲੇ ਹਰ ਅਸ਼ੁੱਧ ਆਤਮਾਵਾਂ ਦਾ ਅੱਡਾ, ਹਰ ਦੁਸ਼ਟ ਅਤੇ ਘਿਣਾਉਣੇ ਪੰਛੀ ਦਾ ਅੱਡਾ।