Bible Language

Revelation 18:21 (NLV) New Life Verson

Versions

PAV   ਤਾਂ ਇੱਕ ਬਲੀ ਦੂਤ ਨੇ ਇੱਕ ਪੱਥਰ ਵੱਡੇ ਖਰਾਸ ਦੇ ਪੁੜ ਜਿਹਾ ਚੁੱਕ ਕੇ ਸਮੁੰਦਰ ਵਿੱਚ ਸੁੱਟਿਆ ਅਤੇ ਆਖਿਆ, ਇਸੇ ਤਰਾਂ ਉਹ ਵੱਡੀ ਨਗਰੀ ਬਾਬੁਲ ਜ਼ੋਰ ਨਾਲ ਡੇਗੀ ਜਾਵੇਗੀ, ਅਤੇ ਫੇਰ ਕਦੇ ਉਹ ਦਾ ਪਤਾ ਨਾ ਲੱਗੇਗਾ!
ERVPA   ਫ਼ਿਰ ਇੱਕ ਸ਼ਕਤੀਸ਼ਾਲੀ ਦੂਤ ਨੇ ਇੱਕ ਵੱਡਾ ਪੱਥਰ ਚੁਕਿਆ। ਇਹ ਪੱਥਰ ਚਕ੍ਕੀ ਦੇ ਪੁਢ਼ ਜਿੰਨਾ ਵੱਡਾ ਸੀ। ਦੂਤ ਨੇ ਪੱਥਰ ਸਮੁੰਦਰ ਵਿੱਚ ਸੁਟਿਆ, ਅਤੇ ਆਖਿਆ। "ਇਸੇ ਤਰ੍ਹਾਂ ਹੀ, ਬੇਬੀਲੋਨ ਦੀ ਮਹਾਂਨਗਰੀ ਨੂੰ ਥੱਲੇ ਸੁੱਟ ਦਿੱਤਾ ਜਾਵੇਗਾ। ਅਤੇ ਇਸਨੂੰ ਹੋਰ ਵਧੇਰੇ ਨਹੀਂ ਵੇਖਿਆ ਜਾਵੇਗਾ।
IRVPA   ਤਾਂ ਇੱਕ ਬਲਵਾਨ ਦੂਤ ਨੇ ਇੱਕ ਪੱਥਰ ਵੱਡੇ ਚੱਕੀ ਦੇ ਪੁੜ ਵਰਗਾ ਚੁੱਕ ਕੇ ਸਮੁੰਦਰ ਵਿੱਚ ਸੁੱਟਿਆ ਅਤੇ ਆਖਿਆ, ਇਸੇ ਤਰ੍ਹਾਂ ਉਹ ਵੱਡੀ ਨਗਰੀ ਬਾਬੁਲ ਜ਼ੋਰ ਨਾਲ ਡੇਗੀ ਜਾਵੇਗੀ, ਅਤੇ ਫੇਰ ਕਦੇ ਉਹ ਦਾ ਪਤਾ ਨਾ ਲੱਗੇਗਾ!