Bible Language

Revelation 18:3 (NLV) New Life Verson

Versions

PAV   ਕਿਉਂ ਜੋ ਉਹ ਦੀ ਹਰਾਮਕਾਰੀ ਦੇ ਕ੍ਰੋਧ ਦੀ ਮੈ ਤੋਂ ਸਾਰੀਆਂ ਕੌਮਾਂ ਨੇ ਪੀਤਾ, ਅਤੇ ਧਰਤੀ ਦੇ ਰਾਜਿਆਂ ਨੇ ਉਹ ਦੇ ਨਾਲ ਹਰਾਮਕਾਰੀ ਕੀਤੀ, ਅਤੇ ਧਰਤੀ ਦੇ ਬੁਪਾਰੀ ਉਹ ਦੇ ਤਰਾਤਰੀ ਭੋਗ ਬਿਲਾਸ ਦੇ ਕਾਰਨ ਧਨੀ ਹੋ ਗਏ ।।
ERVPA   ਧਰਤੀ ਦੇ ਸਾਰੇ ਲੋਕਾਂ ਨੇ ਉਸਦੇ ਜਿਨਸੀ ਪਾਪਾਂ ਅਤੇ ਪਰਮੇਸ਼ੁਰ ਦੇ ਗੁੱਸੇ ਦੀ ਮੈ ਪੀਤੀ ਹੈ। ਧਰਤੀ ਦੇ ਰਾਜਿਆਂ ਨੇ ਉਸ ਨਾਲ ਜਿਨਸੀ ਪਾਪ ਕੀਤੇ, ਅਤੇ ਧਰਤੀ ਦੇ ਵਪਾਰੀ ਉਸਦੇ ਐਸ਼ ਭਰੇ ਜੀਵਨ ਰਾਹੀਂ ਅਮੀਰ ਬਣ ਗਏ।"
IRVPA   ਕਿਉਂ ਜੋ ਉਹ ਦੀ ਹਰਾਮਕਾਰੀ ਦੇ ਕ੍ਰੋਧ ਦੀ ਮੈਅ ਤੋਂ ਸਾਰੀਆਂ ਕੌਮਾਂ ਨੇ ਪੀਤਾ, ਅਤੇ ਧਰਤੀ ਦੇ ਰਾਜਿਆਂ ਨੇ ਉਹ ਦੇ ਨਾਲ ਹਰਾਮਕਾਰੀ ਕੀਤੀ, ਅਤੇ ਧਰਤੀ ਦੇ ਵਪਾਰੀ ਉਹ ਦੇ ਬਹੁਤ ਜਿਆਦਾ ਭੋਗ ਬਿਲਾਸ ਦੇ ਕਾਰਨ ਧਨੀ ਹੋ ਗਏ।