Bible Language

Revelation 18:4 (NLV) New Life Verson

Versions

PAV   ਮੈਂ ਇੱਕ ਹੋਰ ਅਵਾਜ਼ ਅਕਾਸ਼ੋਂ ਇਹ ਆਖਦੇ ਸੁਣੀ, - ਹੇ ਮੇਰੀ ਪਰਜਾ, ਉਹ ਦੇ ਵਿੱਚੋਂ ਨਿੱਕਲ ਆਓ! ਮਤੇ ਤੁਸੀਂ ਉਹ ਦਿਆਂ ਪਾਪਾਂ ਦੇ ਭਾਗੀ ਬਣੋ, ਮਤੇ ਤੁਸੀਂ ਉਹ ਦਿਆਂ ਬਵਾਂ ਵਿੱਚ ਸਾਂਝੀ ਹੋਵੋ!
ERVPA   ਫ਼ਿਰ ਮੈਂ ਸਵਰਗ ਤੋਂ ਇੱਕ ਹੋਰ ਅਵਾਜ਼ ਸੁਣੀ; "ਮੇਰੇ ਲੋਕੋ, ਨਗਰ ਤੋਂ ਬਾਹਰ ਜਾਓ, ਤਾਂ ਜੋ ਤੁਸੀਂ ਉਸਦੇ ਪਾਪਾਂ ਦੇ ਭਾਗੀ ਨਹੀਂ ਹੋਵੋਂਗੇ। ਫ਼ੇਰ ਤੁਸੀਂ ਉਸਦੀਆਂ ਸਜਾਵਾਂ ਵਿੱਚ ਹਿੱਸਾ ਪ੍ਰਾਪਤ ਨਹੀਂ ਕਰੋਂਗੇ
IRVPA   ਮੈਂ ਇੱਕ ਹੋਰ ਅਵਾਜ਼ ਅਕਾਸ਼ ਤੋਂ ਇਹ ਆਖਦੇ ਸੁਣੀ, ਹੇ ਮੇਰੀ ਪਰਜਾ, ਉਹ ਦੇ ਵਿੱਚੋਂ ਨਿੱਕਲ ਆਓ! ਕਿਤੇ ਤੁਸੀਂ ਉਹ ਦੇ ਪਾਪਾਂ ਦੇ ਭਾਗੀ ਬਣੋ, ਕਿਤੇ ਤੁਸੀਂ ਉਹ ਦੀਆਂ ਮਹਾਂਮਾਰੀਆਂ ਵਿੱਚ ਸਾਂਝੀ ਹੋਵੋ!