Bible Language

Revelation 18:8 (NLV) New Life Verson

Versions

PAV   ਇਸ ਕਰਕੇ ਉਹ ਦੀਆਂ ਬਵਾਂ ਇੱਕੋ ਦਿਨ ਵਿੱਚ ਪੈਣਗੀਆਂ, ਮੌਤ ਅਤੇ ਸੋਗ ਅਤੇ ਕਾਲ, ਅਤੇ ਉਹ ਅੱਗ ਨਾਲ ਭਸਮ ਕੀਤੀ ਜਾਵੇਗੀ, ਕਿਉਂ ਜੋ ਬਲਵੰਤ ਹੈ ਪ੍ਰਭੁ ਪਰਮੇਸ਼ੁਰ ਜੋ ਉਹ ਦਾ ਨਿਆਉਂ ਕਰਦਾ!।।
ERVPA   ਇਹ ਸਾਰੀਆਂ ਮੁਸੀਬਤਾਂ ਉਸ ਉੱਤੇ ਇੱਕ ਹੀ ਦਿਨ ਵਿੱਚ ਆਉਣਗੀਆਂ। ਮੌਤ, ਮਹਾਂ ਉਦਾਸੀ ਅਤੇ ਅਕਾਲ, ਇਹ ਅੱਗ ਦੁਆਰਾ ਤਬਾਹ ਹੋਵਣਗੇ। ਕਿਉਂਕਿ ਪਰਮੇਸ਼ੁਰ ਜਿਹਡ਼ਾ ਉਸਦਾ ਨਿਰਣਾ ਕਰੇਗਾ ਬਹੁਤ ਸ਼ਕਤੀਸ਼ਾਲੀ ਹੈ।
IRVPA   ਇਸ ਕਰਕੇ ਉਹ ਦੀਆਂ ਮਹਾਂਮਾਰੀਆਂ ਇੱਕੋ ਦਿਨ ਵਿੱਚ ਪੈਣਗੀਆਂ; ਮੌਤ, ਸੋਗ ਅਤੇ ਕਾਲ, ਅਤੇ ਉਹ ਅੱਗ ਨਾਲ ਭਸਮ ਕੀਤੀ ਜਾਵੇਗੀ, ਕਿਉਂ ਜੋ ਬਲਵੰਤ ਹੈ ਪ੍ਰਭੂ ਪਰਮੇਸ਼ੁਰ ਜਿਹੜਾ ਉਹ ਦਾ ਨਿਆਂ ਕਰਦਾ ਹੈ! PEPS