Bible Language

Revelation 18:9 (NLV) New Life Verson

Versions

PAV   ਧਰਤੀ ਦੇ ਰਾਜੇ ਜਿਨ੍ਹਾਂ ਉਹ ਦੇ ਨਾਲ ਹਰਾਮਕਾਰੀ ਅਤੇ ਭੋਗ ਬਿਲਾਸ ਕੀਤਾ ਜਿਸ ਵੇਲੇ ਉਹ ਦੇ ਸੜਨ ਦਾ ਧੂੰਆਂ ਵੇਖਣਗੇ ਤਾਂ ਉਹ ਦੇ ਉੱਤੇ ਰੋਣਗੇ ਅਤੇ ਪਿੱਟਣਗੇ
ERVPA   "ਧਰਤੀ ਦੇ ਉਹ ਰਾਜੇ ਜਿਨ੍ਹਾਂ ਨੇ ਉਸ ਨਾਲ ਜਿਨਸੀ ਪਾਪ ਕੀਤੇ ਅਤੇ ਉਸ ਨਾਲ ਉਸਦੀ ਐਸ਼ੋ ਅਰਾਮ ਦੀ ਜ਼ਿੰਦਗੀ ਸਾਂਝੀ ਕੀਤੀ ਸੀ, ਉਹ ਉਸਦੇ ਬਲਦਾ ਧੂਂਆਂ ਦੇਖਣਗੇ। ਫ਼ਿਰ ਉਹ ਰਾਜੇ ਉਸਦੀ ਮੌਤ ਕਾਰਣ ਰੋਣਗੇ ਅਤੇ ਉਦਾਸ ਹੋ ਜਾਣਗੇ।
IRVPA   ਧਰਤੀ ਦੇ ਰਾਜੇ ਜਿਨ੍ਹਾਂ ਉਹ ਦੇ ਨਾਲ ਹਰਾਮਕਾਰੀ ਅਤੇ ਭੋਗ ਬਿਲਾਸ ਕੀਤਾ, ਜਿਸ ਵੇਲੇ ਉਹ ਦੇ ਸੜਨ ਦਾ ਧੂੰਆਂ ਵੇਖਣਗੇ ਤਾਂ ਉਹ ਦੇ ਉੱਤੇ ਰੋਣਗੇ ਅਤੇ ਵਿਰਲਾਪ ਕਰਨਗੇ।