Bible Language

Revelation 19:15 (NLV) New Life Verson

Versions

PAV   ਅਤੇ ਉਹ ਦੇ ਮੂੰਹ ਵਿੱਚੋਂ ਇੱਕ ਤਿੱਖੀ ਤਲਵਾਰ ਨਿੱਕਲਦੀ ਹੈ ਭਈ ਓਸ ਨਾਲ ਉਹ ਕੌਮਾਂ ਨੂੰ ਮਾਰੇ ਅਤੇ ਉਹ ਲੋਹੇ ਦੇ ਡੰਡੇ ਨਾਲ ਓਹਨਾਂ ਉੱਤੇ ਹਕੂਮਤ ਕਰੇਗਾ, ਅਤੇ ਉਹ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਅੱਤ ਵੱਡੇ ਕ੍ਰੋਧ ਦੀ ਮੈ ਦੇ ਚੁਬੱਚੇ ਨੂੰ ਲਿਤਾੜਦਾ ਹੈ
ERVPA   ਘੋਡ਼ ਸਵਾਰ ਦੇ ਮੁਖ ਵਿੱਚੋਂ ਇੱਕ ਤਿਖੀ ਤਲਵਾਰ ਬਾਹਰ ਆਉਂਦੀ ਹੈ। ਉਹ ਇਸ ਤਲਵਾਰ ਦੀ ਵਰਤੋਂ ਕੌਮਾਂ ਨੂੰ ਹਰਾਉਣ ਲਈ ਕਰੇਗਾ। ਉਹ ਉਨ੍ਹਾਂ ਉੱਤੇ ਲੋਹੇ ਦੀ ਸਲਾਖ ਨਾਲ ਸ਼ਾਸਨ ਕਰੇਗਾ। ਉਹ ਸਰਬਸ਼ਕਤੀਮਾਨ ਪਰਮੇਸ਼ੁਰ ਦੇ ਭਿਆਨਕ ਗੁੱਸੇ ਦੀ ਘੁਲਾਡ਼ੀ ਵਿੱਚ ਅੰਗੂਰਾਂ ਨੂੰ ਨਿਚੋਡ਼ੇਗਾ।
IRVPA   ਅਤੇ ਉਹ ਦੇ ਮੂੰਹ ਵਿੱਚੋਂ ਇੱਕ ਤਿੱਖੀ ਤਲਵਾਰ ਨਿੱਕਲਦੀ ਹੈ ਜੋ ਉਸ ਨਾਲ ਉਹ ਕੌਮਾਂ ਨੂੰ ਮਾਰੇ ਅਤੇ ਉਹ ਲੋਹੇ ਦੇ ਡੰਡੇ ਨਾਲ ਉਹਨਾਂ ਉੱਤੇ ਹਕੂਮਤ ਕਰੇਗਾ, ਅਤੇ ਉਹ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਅੱਤ ਵੱਡੇ ਕ੍ਰੋਧ ਦੀ ਮੈਅ ਦੇ ਚੁਬੱਚੇ ਨੂੰ ਲਿਤਾੜਦਾ ਹੈ।