Bible Language

Revelation 19:18 (NLV) New Life Verson

Versions

PAV   ਭਈ ਤੁਸੀਂ ਰਾਜਿਆਂ ਦਾ ਮਾਸ, ਘੋੜਿਆਂ ਦਾ ਮਾਸ, ਮਹਾ ਬਲੀਆਂ ਦਾ ਮਾਸ, ਘੋੜਿਆਂ ਨਾਲੇ ਉਨ੍ਹਾਂ ਦੇ ਸਵਾਰਾਂ ਦਾ ਮਾਸ ਅਤੇ ਅਜ਼ਾਦਾਂ ਕੀ ਗੁਲਾਮਾਂ, ਕੀ ਛੋਟਿਆਂ ਕੀ ਵੱਡਿਆਂ, ਸਭਨਾਂ ਦਾ ਮਾਸ ਛਕੋ!।।
ERVPA   ਇਕਠੇ ਆਓ ਤਾਂ ਜੋ ਤੁਸੀਂ ਰਾਜਿਆਂ ਜਰਨੈਲਾਂ ਅਤੇ ਮਸ਼ਹੂਰ ਆਦਮੀਆਂ ਦੇ ਸ਼ਰੀਰਾਂ ਨੂੰ ਖਾ ਸਕੋ। ਘੋਡ਼ਿਆਂ ਦੇ ਅਤੇ ਉਨ੍ਹਾਂ ਦੇ ਸਵਾਰਾਂ ਦੇ ਸ਼ਰੀਰਾਂ ਨੂੰ ਅਤੇ ਅਜ਼ਾਦ, ਗੁਲਾਮ, ਛੋਟੇ, ਵੱਡੇ, ਸਮੂਹ ਲੋਕਾਂ ਦੇ ਸ਼ਰੀਰਾਂ ਨੂੰ ਖਾਣ ਲਈ ਜਾਓ।"
IRVPA   ਭਈ ਤੁਸੀਂ ਰਾਜਿਆਂ ਦਾ ਮਾਸ, ਫੌਜ ਦੇ ਸਰਦਾਰਾਂ ਦਾ ਮਾਸ, ਮਹਾਂ ਬਲੀਆਂ ਦਾ ਮਾਸ, ਘੋੜਿਆਂ ਨਾਲੇ ਉਨ੍ਹਾਂ ਦੇ ਸਵਾਰਾਂ ਦਾ ਮਾਸ ਅਤੇ ਕੀ ਅਜ਼ਾਦਾਂ ਕੀ ਗੁਲਾਮਾਂ, ਕੀ ਛੋਟਿਆਂ ਕੀ ਵੱਡਿਆਂ, ਸਭਨਾਂ ਦਾ ਮਾਸ ਖਾਓ! PEPS