Bible Language

Revelation 20:15 (NLV) New Life Verson

Versions

PAV   ਅਤੇ ਜੇ ਕੋਈ ਜੀਵਨ ਦੀ ਪੋਥੀ ਵਿੱਚ ਲਿਖਿਆ ਹੋਇਆ ਨਾ ਲੱਭਾ ਤਾਂ ਉਹ ਅੱਗ ਦੀ ਝੀਲ ਵਿੱਚ ਸੁੱਟਿਆ ਗਿਆ
ERVPA   ਜਿਸ ਵਿਅਕਤੀ ਦਾ ਨਾਂ ਜੀਵਨ ਦੀ ਪੁਸਤਕ ਵਿੱਚ ਲਿਖਿਆ ਹੋਇਆ ਨਹੀਂ ਲਭਿਆ ਉਹ ਵੀ ਅੱਗ ਦੀ ਝੀਲ ਵਿੱਚ ਸੁੱਟ ਦਿੱਤਾ ਗਿਆ।
IRVPA   ਅਤੇ ਜੇਕਰ ਕਿਸੇ ਦਾ ਨਾਮ ਜੀਵਨ ਦੀ ਪੋਥੀ ਵਿੱਚ ਲਿਖਿਆ ਹੋਇਆ ਨਾ ਮਿਲਿਆ, ਤਾਂ ਉਹ ਅੱਗ ਦੀ ਝੀਲ ਵਿੱਚ ਸੁੱਟਿਆ ਗਿਆ। PE