Bible Language

Revelation 22:10 (NLV) New Life Verson

Versions

PAV   ਤਾਂ ਓਸ ਮੈਨੂੰ ਆਖਿਆ ਭਈ ਇਸ ਪੋਥੀ ਦੇ ਅੰਗਮ ਵਾਕ ਦੀਆਂ ਬਾਣੀਆਂ ਉੱਤੇ ਮੋਹਰ ਨਾ ਲਾ ਕਿਉਂ ਜੋ ਸਮਾ ਨੇੜੇ ਹੈ!
ERVPA   ਫ਼ਿਰ ਦੂਤ ਨੇ ਮੈਨੂੰ ਕਿਹਾ, "ਇਸ ਪੁਸਤਕ ਦੇ ਅਗੰਮ ਵਾਕ ਦੇ ਬਚਨਾਂ ਨੂੰ ਗੁਪਤ ਨਾ ਰਖ। ਇਨ੍ਹਾਂ ਗੱਲਾਂ ਦੇ ਵਾਪਰਨ ਦਾ ਸਮਾਂ ਬਹੁਤ ਨੇਡ਼ੇ ਹੈ।
IRVPA   ਤਾਂ ਉਸ ਮੈਨੂੰ ਆਖਿਆ ਕਿ ਇਸ ਪੋਥੀ ਦੇ ਅਗੰਮ ਵਾਕ ਦੀਆਂ ਬਾਣੀਆਂ ਉੱਤੇ ਮੋਹਰ ਨਾ ਲਾ, ਕਿਉਂ ਜੋ ਸਮਾਂ ਨੇੜੇ ਹੈ!