Bible Language

Revelation 22:5 (NLV) New Life Verson

Versions

PAV   ਅਤੇ ਹੁਣ ਅਗਾਹਾਂ ਨੂੰ ਰਾਤ ਨਾ ਹੋਵੇਗੀ ਅਤੇ ਓਹਨਾਂ ਨੂੰ ਦੀਵੇ ਦੀ ਲੋ ਸਗੋਂ ਸੂਰਜ ਦੇ ਚਾਨਣ ਦੀ ਕੁਝ ਲੋੜ ਨਹੀਂ ਕਿਉਂ ਜੋ ਪ੍ਰਭੁ ਪਰਮੇਸ਼ੁਰ ਓਹਨਾਂ ਨੂੰ ਚਾਨਣ ਕਰੇਗਾ ਅਤੇ ਓਹ ਜੁੱਗੋ ਜੁੱਗ ਰਾਜ ਕਰਨਗੇ।।
ERVPA   ਉਥੇ ਕਦੇ ਵੀ ਫ਼ੇਰ ਰਾਤ ਨਹੀਂ ਪਵੇਗੀ। ਲੋਕਾਂ ਨੂੰ ਕਿਸੇ ਦੀਵੇ ਦੀ ਰੌਸ਼ਨੀ ਜਾਂ ਸੂਰਜ ਦੀ ਰੌਸ਼ਨੀ ਦੀ ਲੋਡ਼ ਨਹੀਂ ਪਵੇਗੀ। ਪ੍ਰਭੂ ਪਰਮੇਸ਼ੁਰ ਉਨ੍ਹਾਂ ਨੂੰ ਰੌਸ਼ਨੀ ਦੇਵੇਗਾ। ਅਤੇ ਉਹ ਰਾਜਿਆਂ ਵਾਂਗ ਸਦਾ ਰਾਜ ਕਰਨਗੇ।
IRVPA   ਅਤੇ ਹੁਣ ਅਗਾਹਾਂ ਨੂੰ ਰਾਤ ਨਾ ਹੋਵੇਗੀ ਅਤੇ ਉਹਨਾਂ ਨੂੰ ਦੀਵੇ ਦੀ ਰੋਸ਼ਨੀ ਸਗੋਂ ਸੂਰਜ ਦੇ ਚਾਨਣ ਦੀ ਕੁਝ ਜ਼ਰੂਰਤ ਨਹੀਂ ਕਿਉਂ ਜੋ ਪ੍ਰਭੂ ਪਰਮੇਸ਼ੁਰ ਉਹਨਾਂ ਨੂੰ ਚਾਨਣ ਦੇਵੇਗਾ, ਅਤੇ ਉਹ ਜੁੱਗੋ-ਜੁੱਗ ਰਾਜ ਕਰਨਗੇ। PS