Bible Language

Revelation 3:12 (NLV) New Life Verson

Versions

PAV   ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਮੈਂ ਆਪਣੇ ਪਰਮੇਸ਼ੁਰ ਦੀ ਹੈਕਲ ਵਿੱਚ ਇੱਕ ਥੰਮ੍ਹ ਬਣਾਵਾਂਗਾ ਅਤੇ ਉਹ ਫੇਰ ਕਦੇ ਬਾਹਰ ਨਾ ਜਾਵੇਗਾ। ਮੈਂ ਆਪਣੇ ਪਰਮੇਸ਼ੁਰ ਦਾ ਨਾਮ ਅਤੇ ਆਪਣੇ ਪਰਮੇਸ਼ੁਰ ਦੀ ਨਗਰੀ ਨਵੀਂ ਯਰੂਸ਼ਲਮ ਦਾ ਨਾਉਂ ਜਿਹੜੀ ਪਰਮੇਸ਼ੁਰ ਵੱਲੋਂ ਸੁਰਗ ਵਿੱਚੋਂ ਉਤਰਦੀ ਹੈ ਅਤੇ ਆਪਣਾ ਨਵਾਂ ਨਾਮ ਓਸ ਉੱਤੇ ਲਿਖਾਵਾਂਗਾ
ERVPA   ਜਿਹਡ਼ਾ ਵਿਅਕਤੀ ਜਿੱਤ ਪ੍ਰਾਪਤ ਕਰਦਾ ਹੈ ਉਹ ਮੇਰੇ ਪਰਮੇਸ਼ੁਰ ਦੇ ਮੰਦਰ ਦਾ ਥੰਮ ਹੋਵੇਗਾ। ਉਸ ਵਿਅਕਤੀ ਨੂੰ ਫ਼ੇਰ ਕਦੇ ਵੀ ਪਰਮੇਸ਼ੁਰ ਦਾ ਮੰਦਰ ਛੱਡਣਾ ਨਹੀਂ ਪਵੇਗਾ। ਮੈਂ ਆਪਣੇ ਪਰਮੇਸ਼ੁਰ ਦਾ ਨਾਮ ਉਸ ਵਿਅਕਤੀ ਤੇ ਲਿਖ ਦਿਆਂਗਾ। ਅਤੇ ਮੈਂ ਆਪਣੇ ਪਰਮੇਸ਼ੁਰ ਦੇ ਸ਼ਹਿਰ ਦਾ ਨਾਮ ਉਸ ਵਿਅਕਤੀ ਤੇ ਲਿਖ ਦਿਆਂਗਾ ਉਹ ਸ਼ਹਿਰ ਨਵਾਂ ਯਰੂਸ਼ਲਮ ਹੈ। ਇਹ ਸ਼ਹਿਰ ਮੇਰੇ ਪਿਤਾ ਵੱਲੋਂ ਸਵਰਗ ਵਿੱਚੋਂ ਰਿਹਾ ਹੈ। ਮੈਂ ਉਸ ਵਿਅਕਤੀ ਤੇ ਆਪਣਾ ਨਵਾਂ ਨਾਮ ਵੀ ਲਿਖ ਦਿਆਂਗਾ।
IRVPA   ਜਿਹੜਾ ਜਿੱਤਣ ਵਾਲਾ ਹੈ, ਉਸ ਨੂੰ ਮੈਂ ਆਪਣੇ ਪਰਮੇਸ਼ੁਰ ਦੀ ਹੈਕਲ ਵਿੱਚ ਇੱਕ ਥੰਮ੍ਹ ਬਣਾਵਾਂਗਾ ਅਤੇ ਉਹ ਫੇਰ ਕਦੇ ਬਾਹਰ ਨਾ ਜਾਵੇਗਾ। ਮੈਂ ਆਪਣੇ ਪਰਮੇਸ਼ੁਰ ਦਾ ਨਾਮ, ਆਪਣੇ ਪਰਮੇਸ਼ੁਰ ਦੀ ਨਗਰੀ ਨਵਾਂ ਯਰੂਸ਼ਲਮ ਦਾ ਨਾਮ ਜਿਹੜੀ ਪਰਮੇਸ਼ੁਰ ਵੱਲੋਂ ਸਵਰਗ ਵਿੱਚੋਂ ਉੱਤਰਦੀ ਹੈ ਅਤੇ ਆਪਣਾ ਨਵਾਂ ਨਾਮ ਉਸ ਉੱਤੇ ਲਿਖਾਂਗਾ।