Bible Language

Revelation 3:14 (NLV) New Life Verson

Versions

PAV   ਲਾਉਦਿਕੀਏ ਦੀ ਕਲੀਸਿਯਾ ਦੇ ਦੂਤ ਨੂੰ ਇਉਂ ਲਿਖ ਭਈ ਜਿਹੜਾ ਆਮੀਨ ਹੈ, ਜਿਹੜਾ ਵਫ਼ਾਦਾਰ ਅਤੇ ਸੱਚਾ ਗਵਾਹ ਹੈ, ਜਿਹੜਾ ਪਰਮੇਸ਼ੁਰ ਦੀ ਸਰਿਸ਼ਟ ਦਾ ਮੁੱਢ ਹੈ,ਉਹ ਇਹ ਆਖਦਾ ਹੈ,
ERVPA   "ਲਾਉਦਿਕੀਏ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ; "ਉਹ ਇੱਕ ਜਿਹਡ਼ਾ “ਆਮੀਨ” ਹੈ ਇਹ ਗੱਲਾਂ ਤੁਹਾਨੂੰ ਦੱਸ ਰਿਹਾ ਹੈ। ਉਹ ਵਫ਼ਾਦਾਰ ਅਤੇ ਸੱਚਾ ਗਵਾਹ ਹੈ। ਉਹ ਉਨ੍ਹਾਂ ਸਭ ਦੇਸ਼ਾਂ ਦਾ ਹਾਕਮ ਹੈ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਸਾਜਿਆ ਹੈ। ਉਹ ਇਹ ਗੱਲਾਂ ਆਖਦਾ ਹੈ।
IRVPA   {ਲਾਉਦਿਕੀਏ ਨੂੰ ਸੰਦੇਸ਼} PS ਲਾਉਦਿਕੀਏ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਹੜਾ ਆਮੀਨ ਹੈ, ਜਿਹੜਾ ਵਫ਼ਾਦਾਰ ਅਤੇ ਸੱਚਾ ਗਵਾਹ ਹੈ, ਜਿਹੜਾ ਪਰਮੇਸ਼ੁਰ ਦੀ ਉਤਪਤੀ ਦਾ ਮੁੱਢ ਹੈ, ਉਹ ਇਹ ਆਖਦਾ ਹੈ,