Bible Language

Revelation 3:15 (NLV) New Life Verson

Versions

PAV   ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ ਭਈ ਤੂੰ ਨਾ ਤਾਂ ਠੰਡਾ ਹੈਂ ਨਾ ਤੱਤਾ। ਮੈਂ ਚਾਹੁੰਦਾ ਸਾਂ ਜੋ ਤੂੰ ਠੰਡਾ ਯਾ ਤੱਤਾ ਹੁੰਦਾ!
ERVPA   ਮੈਂ ਤੁਹਾਡੀਆਂ ਕਰਨੀਆਂ ਨੂੰ ਜਾਣਦਾ ਹਾਂ। ਨਾ ਹੀ ਤੁਸੀਂ ਗਰਮ ਹੋ ਤੇ ਨਾ ਹੀ ਠੰਡੇ ਹੋ। ਮੈਂ ਇੱਛਾ ਕਰਦਾ ਹਾਂ ਕਿ ਜਾਂ ਤਾਂ ਤੁਸੀਂ ਠੰਡੇ ਸੀ ਜਾਂ ਗਰਮ।
IRVPA   ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ ਕਿ ਤੂੰ ਨਾ ਠੰਡਾ ਹੈਂ ਅਤੇ ਨਾ ਗਰਮ ਹੈਂ। ਮੈਂ ਚਾਹੁੰਦਾ ਸੀ ਜੋ ਤੂੰ ਠੰਡਾ ਜਾਂ ਗਰਮ ਹੁੰਦਾ!