Bible Language

Revelation 3:17 (NLV) New Life Verson

Versions

PAV   ਤੂੰ ਜੋ ਆਖਦਾ ਹੈਂ ਭਈ ਮੈਂ ਧਨਵਾਨ ਹਾਂ ਅਤੇ ਮੈਂ ਮਾਯਾ ਜੋੜੀ ਹੈ ਅਤੇ ਮੈਨੂੰ ਕਾਸੇ ਦੀ ਲੋੜ ਨਹੀਂ ਅਤੇ ਨਹੀਂ ਜਾਣਦਾ ਹੈਂ ਜੋ ਤੂੰ ਦੁਖੀ, ਮੰਦਭਾਗੀ, ਕੰਗਾਲ, ਅੰਨ੍ਹਾਂ ਅਤੇ ਨੰਗਾ ਹੈਂ
ERVPA   "ਤੁਸੀਂ ਆਖਦੇ ਹੋ ਕਿ ਤੁਸੀਂ ਅਮੀਰ ਹੋ। ਤੁਸੀਂ ਸੋਚਦੇ ਹੋ ਕਿ ਤੁਸੀਂ ਅਮੀਰ ਬਣ ਗਏ ਹੋ ਅਤੇ ਤੁਹਾਨੂੰ ਕਿਸੇ ਚੀਜ਼ ਦੀ ਲੋਡ਼ ਨਹੀਂ। ਪਰ ਤੁਹਾਨੂੰ ਪਤਾ ਨਹੀਂ ਕਿ ਤੁਸੀਂ ਦੁਖੀ, ਮੰਦਭਾਗੇ, ਕੰਗਾਲ, ਅੰਨ੍ਹੇ ਅਤੇ ਨੰਗੇ ਹੋ।
IRVPA   ਤੂੰ ਜੋ ਆਖਦਾ ਹੈਂ ਜੋ ਮੈਂ ਧਨਵਾਨ ਹਾਂ ਅਤੇ ਮੈਂ ਮਾਇਆ ਇਕੱਠੀ ਕੀਤੀ ਹੈ ਅਤੇ ਮੈਨੂੰ ਕਿਸੇ ਚੀਜ਼ ਦੀ ਲੋੜ ਨਹੀਂ ਹੈ ਪਰ ਤੂੰ ਨਹੀਂ ਜਾਣਦਾ ਹੈਂ ਕਿ ਤੂੰ ਦੁੱਖੀ, ਮੰਦਭਾਗਾ, ਕੰਗਾਲ, ਅੰਨ੍ਹਾ ਅਤੇ ਨੰਗਾ ਹੈਂ।