Bible Language

Revelation 3:20 (NLV) New Life Verson

Versions

PAV   ਵੇਖ, ਮੈਂ ਬੂਹੇ ਉੱਤੇ ਖਲੋਤਾ ਅਤੇ ਖੜਕਾਉਂਦਾ ਹਾਂ। ਜੇ ਕੋਈ ਮੇਰੀ ਅਵਾਜ਼ ਸੁਣੇ ਅਤੇ ਬੂਹਾ ਖੋਲ੍ਹ ਦੇਵੇ ਤਾਂ ਮੈਂ ਉਹ ਦੇ ਕੋਲ ਅੰਦਰ ਜਾਵਾਂਗਾ ਅਤੇ ਉਹ ਦੇ ਨਾਲ ਪਰਸ਼ਾਦ ਛਕਾਂਗਾ ਅਤੇ ਉਹ ਮੇਰੇ ਨਾਲ ਛਕੇਗਾ
ERVPA   ਇਹ ਮੈਂ ਹਾਂ। ਮੈਂ ਦਰਵਾਜ਼ੇ ਤੇ ਖਲੋਤਾ ਹੋਇਆ ਦਸਤਕ ਦੇ ਰਿਹਾ ਹਾਂ। ਜੇਕਰ ਕੋਈ ਮੇਰੀ ਅਵਾਜ਼ ਸੁਣਕੇ ਦਰਵਾਜ਼ਾ ਖੋਲ੍ਹ ਦਿੰਦਾ ਹੈ, ਮੈਂ ਅੰਦਰ ਆਵਾਂਗਾ, ਅਤੇ ਅਸੀਂ ਇਕਠੇ ਖਾਵਾਂਗੇ। ਅਤੇ ਉਹ ਵਿਅਕਤੀ ਮੇਰੇ ਨਾਲ ਭੋਜਨ ਕਰੇਗਾ।
IRVPA   ਵੇਖ, ਮੈਂ ਬੂਹੇ ਉੱਤੇ ਖਲੋਤਾ ਅਤੇ ਖੜਕਾਉਂਦਾ ਹਾਂ। ਜੇ ਕੋਈ ਮੇਰੀ ਅਵਾਜ਼ ਸੁਣੇ ਅਤੇ ਦਰਵਾਜ਼ਾ ਖੋਲ੍ਹ ਦੇਵੇ, ਤਾਂ ਮੈਂ ਉਹ ਦੇ ਕੋਲ ਅੰਦਰ ਜਾਂਵਾਂਗਾ ਅਤੇ ਉਹ ਦੇ ਨਾਲ ਭੋਜਨ ਖਾਵਾਂਗਾ ਅਤੇ ਉਹ ਮੇਰੇ ਨਾਲ ਖਾਵੇਗਾ।