Bible Language

Revelation 3:3 (NLV) New Life Verson

Versions

PAV   ਇਸ ਲਈ ਚੇਤੇ ਕਰ ਭਈ ਤੈਂ ਕਿਸ ਬਿਧ ਪਰਾਪਤ ਕੀਤਾ ਅਤੇ ਸੁਣਿਆ। ਉਹ ਦੀ ਪਾਲਨਾ ਕਰ ਅਤੇ ਤੋਬਾ ਕਰ। ਉਪਰੰਤ ਜੋ ਤੂੰ ਨਾ ਜਾਗਿਆ ਤਾਂ ਮੈਂ ਚੋਰ ਵਾਂਙੁ ਆਵਾਂਗਾ ਅਤੇ ਤੈਨੂੰ ਮੂਲੋਂ ਪਤਾ ਨਾ ਹੋਵੇਗਾ ਜੇ ਮੈਂ ਤੇਰੇ ਉੱਪਰ ਕਿਹੜੀ ਘੜੀ ਪਵਾਂਗਾ
ERVPA   ਜੋ ਕੁਝ ਤੁਸੀਂ ਪ੍ਰਾਪਤ ਕੀਤਾ ਅਤੇ ਸੁਣਿਆ ਹੈ ਉਸਨੂੰ ਯਾਦ ਰਖੋ। ਇਸਨੂੰ ਚਿੰਬਡ਼ੇ ਰਹੋ। ਆਪਣੇ ਦਿਲਾਂ ਅਤੇ ਜ਼ਿੰਦਗੀਆਂ ਨੂੰ ਬਦਲੋ। ਤੁਹਾਨੂੰ ਜਾਗਣਾ ਪਵੇਗਾ ਨਹੀਂ ਤਾਂ ਮੈਂ ਇੱਕ ਚੋਰ ਵਾਂਗ ਤੁਹਾਡੇ ਕੋਲ ਆਵਾਂਗਾ ਅਤੇ ਤੁਹਾਨੂੰ ਹੈਰਾਨ ਕਰ ਦਿਆਂਗਾ ਜਦੋਂ ਮੈਂ ਜਾਵਾਂਗਾ ਤੁਹਾਨੂੰ ਪਤਾ ਵੀ ਨਹੀਂ ਚਲੇਗਾ।
IRVPA   ਇਸ ਲਈ ਚੇਤੇ ਕਰ ਕਿ ਤੂੰ ਕਿਸ ਤਰ੍ਹਾਂ ਪ੍ਰਾਪਤ ਕੀਤਾ ਅਤੇ ਸੁਣਿਆ, ਅਤੇ ਉਹ ਦੀ ਪਾਲਨਾ ਕਰ ਅਤੇ ਤੋਬਾ ਕਰ। ਉਪਰੰਤ ਜੇ ਤੂੰ ਨਾ ਜਾਗਿਆ ਤਾਂ ਮੈਂ ਚੋਰ ਵਾਂਗੂੰ ਆਵਾਂਗਾ ਅਤੇ ਤੈਨੂੰ ਬਿਲਕੁਲ ਪਤਾ ਨਾ ਹੋਵੇਗਾ ਜੋ ਮੈਂ ਤੇਰੇ ਉੱਪਰ ਕਿਸ ਵੇਲੇ ਪਵਾਂਗਾ।