Bible Language

Revelation 3:5 (NLV) New Life Verson

Versions

PAV   ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਇਸੇ ਪਰਕਾਰ ਚਿੱਟੇ ਬਸਤਰ ਪਹਿਨਾਏ ਜਾਣਗੇ ਅਤੇ ਮੈਂ ਉਸ ਦਾ ਨਾਉਂ ਜੀਵਨ ਦੀ ਪੋਥੀ ਵਿੱਚੋਂ ਕਦੀ ਨਾ ਮੇਟਾਂਗਾ ਸਗੋਂ ਮੈਂ ਆਪਣੇ ਪਿਤਾ ਦੇ ਅੱਗੇ ਅਤੇ ਓਸ ਦਿਆਂ ਦੂਤਾਂ ਦੇ ਅੱਗੇ ਉਹ ਦੇ ਨਾਉਂ ਦਾ ਕਰਾਰ ਕਰਾਂਗਾ
ERVPA   ਹਰ ਉਹ ਵਿਅਕਤੀ ਜਿਹਡ਼ਾ ਜਿੱਤ ਹਾਸਿਲ ਕਰੇਗਾ ਇਨ੍ਹਾਂ ਲੋਕਾਂ ਵਾਂਗ ਹੀ ਚਿਟ੍ਟੇ ਵਸਤਰ ਪਹਿਨੇਗਾ। ਮੈਂ ਉਸ ਵਿਅਕਤੀ ਦਾ ਨਾਂ ਜੀਵਨ ਦੀ ਪੁਸਤਕ ਵਿੱਚੋਂ ਨਹੀਂ ਕਢਾਂਗਾ। ਮੈਂ ਆਪਣੇ ਪਿਤਾ ਅਤੇ ਉਸਦੇ ਦੂਤਾਂ ਦੇ ਸਨਮੁਖ ਆਖਾਂਗਾ ਕਿ ਉਹ ਮੇਰੇ ਨਾਲ ਸੰਬੰਧਿਤ ਹਨ।
IRVPA   ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਇਸੇ ਪ੍ਰਕਾਰ ਚਿੱਟੇ ਬਸਤਰ ਪਹਿਨਾਏ ਜਾਣਗੇ ਅਤੇ ਮੈਂ ਉਹ ਦਾ ਨਾਮ ਜੀਵਨ ਦੀ ਪੋਥੀ ਵਿੱਚੋਂ ਕਦੇ ਨਾ ਮਿਟਾਵਾਂਗਾ ਸਗੋਂ ਮੈਂ ਆਪਣੇ ਪਿਤਾ ਅਤੇ ਉਸ ਦੇ ਦੂਤਾਂ ਦੇ ਅੱਗੇ ਉਹ ਦੇ ਨਾਮ ਦਾ ਇਕਰਾਰ ਕਰਾਂਗਾ।