Bible Language

Revelation 8:11 (NLV) New Life Verson

Versions

PAV   ਓਸ ਤਾਰੇ ਦਾ ਨਾਉਂ ਨਾਗਦਉਣਾ ਕਰਕੇ ਆਖੀਦਾ ਹੈ ਅਤੇ ਪਾਣੀਆਂ ਦੀ ਇੱਕ ਤਿਹਾਈ ਨਾਗਦਉਣੇ ਜਿਹੀ ਹੋ ਗਈ ਅਤੇ ਓਹਨਾਂ ਪਾਣੀਆਂ ਨਾਲ ਇਸ ਲਈ ਜੋ ਓਹ ਕੌੜੇ ਹੋ ਗਏ ਸਨ ਬਹੁਤੇ ਮਨੁੱਖ ਮਰ ਗਏ।।
ERVPA   ਸਿਤ੍ਤਾਰੇ ਦਾ ਨਾਂ ਹੈ ਵਰਮ ਵੁਡ੍ਡ ਅਤੇ ਸਾਰੇ ਪਾਣੀ ਦਾ ਤੀਜਾ ਹਿੱਸਾ ਕੌਡ਼ਾ ਹੋ ਗਿਆ। ਬਹੁਤ ਸਾਰੇ ਲੋਕ ਉਹ ਕੌਡ਼ਾ ਪਾਣੀ ਪੀਕੇ ਮਰ ਗਏ।
IRVPA   ਉਸ ਤਾਰੇ ਦਾ ਨਾਮ ਨਾਗਦੌਣਾ ਕਰਕੇ ਕਿਹਾ ਜਾਂਦਾ ਹੈ ਅਤੇ ਪਾਣੀਆਂ ਦੀ ਇੱਕ ਤਿਹਾਈ ਨਾਗਦੌਣੇ ਜਿਹੀ ਹੋ ਗਈ ਅਤੇ ਉਹਨਾਂ ਪਾਣੀਆਂ ਦੇ ਕੌੜੇ ਹੋ ਜਾਣ ਕਾਰਨ ਬਹੁਤੇ ਮਨੁੱਖ ਮਰ ਗਏ। PEPS