Bible Language

Revelation 9:4 (NLV) New Life Verson

Versions

PAV   ਅਤੇ ਓਹਨਾਂ ਨੂੰ ਇਹ ਆਖਿਆ ਗਿਆ ਭਈ ਨਾ ਧਰਤੀ ਦੇ ਘਾਹ ਦਾ, ਨਾ ਕਿਸੇ ਹਰਿਆਉਲੀ ਦਾ ਅਤੇ ਨਾ ਕਿਸੇ ਰੁੱਖ ਦਾ ਵਿਗਾੜ ਕਰੋ ਪਰ ਨਿਰਾ ਉਨ੍ਹਾਂ ਮਨੁੱਖਾਂ ਦਾ ਜਿਨ੍ਹਾਂ ਦੇ ਮੱਥੇ ਉੱਤੇ ਪਰਮੇਸ਼ੁਰ ਦੀ ਮੋਹਰ ਨਹੀਂ
ERVPA   ਇਨ੍ਹਾਂ ਟਿੱਡੀਆਂ ਨੂੰ ਧਰਤੀ ਦੇ ਘਾਹ, ਜਾਂ ਕਿਸੇ ਬੂਟੇ ਜਾਂ ਕਿਸੇ ਵੀ ਰੁੱਖ ਨੂੰ ਨੁਕਸਾਨ ਨਾ ਪਹੁੰਚਾਣ ਲਈ ਕਿਹਾ ਗਿਆ ਸੀ। ਉਹ ਸਿਰਫ਼ ਉਨ੍ਹਾਂ ਲੋਕਾਂ ਨੂੰ ਹੀ ਨੁਕਸਾਨ ਪਹੁੰਚਾ ਸਕਦੀਆਂ ਸਨ ਜਿਨ੍ਹਾਂ ਦੇ ਮਥਿਆਂ ਉੱਤੇ ਪਰਮੇਸ਼ੁਰ ਦਾ ਨਿਸ਼ਾਨ ਨਹੀਂ ਸੀ।
IRVPA   ਅਤੇ ਉਹਨਾਂ ਨੂੰ ਇਹ ਆਖਿਆ ਗਿਆ ਕਿ ਨਾ ਧਰਤੀ ਦੇ ਘਾਹ ਦਾ, ਨਾ ਕਿਸੇ ਹਰਿਆਲੀ ਦਾ ਅਤੇ ਨਾ ਕਿਸੇ ਰੁੱਖ ਦਾ ਵਿਗਾੜ ਕਰੋ ਪਰ ਕੇਵਲ ਉਨ੍ਹਾਂ ਮਨੁੱਖਾਂ ਦਾ, ਜਿਨ੍ਹਾਂ ਦੇ ਮੱਥੇ ਉੱਤੇ ਪਰਮੇਸ਼ੁਰ ਦੀ ਮੋਹਰ ਨਹੀਂ ਹੈ।