Bible Language

Revelation 9:7 (NLV) New Life Verson

Versions

PAV   ਅਤੇ ਓਹਨਾਂ ਟਿੱਡਿਆਂ ਦਾ ਰੂਪ ਉਨ੍ਹਾਂ ਘੋੜਿਆ ਵਰਗਾ ਸੀ ਜਿਹੜੇ ਜੁੱਧ ਦੇ ਲਈ ਤਿਆਰ ਕੀਤੇ ਹੋਏ ਹੋਣ ਓਹਨਾਂ ਦੇ ਸਿਰ ਉੱਤੇ ਸੋਨੇ ਵਰਗੇ ਮੁਕਟ ਜੇਹੇ ਸਨ ਅਤੇ ਓਹਨਾਂ ਦੇ ਮੁਖ ਮਨੁੱਖਾਂ ਦੇ ਮੁਖ ਜੇਹੇ ਸਨ
ERVPA   ਟਿੱਡੀਆਂ ਉਨ੍ਹਾਂ ਘੋਡ਼ਿਆਂ ਵਾਂਗ ਦਿਖਾਈ ਦੇ ਰਹੇ ਸਨ ਜੋ ਯੁਧ ਲਈ ਤਿਆਰ ਸਨ। ਉਨ੍ਹਾਂ ਨੇ ਆਪਣੇ ਸਿਰਾਂ ਉੱਤੇ ਸੋਨੇ ਦੇ ਤਾਜ ਵਾਂਗ ਲਗਦੀਆਂ ਚੀਜ਼ਾਂ ਪਹਿਨੀਆਂ ਹੋਈਆਂ ਸਨ। ਉਨ੍ਹਾਂ ਦੇ ਚਿਹਰੇ ਇਨਸਾਨੀ ਚਿਹਰਿਆਂ ਵਰਗੇ ਦਿਖਾਈ ਦਿੰਦੇ ਸਨ।
IRVPA   ਅਤੇ ਉਹਨਾਂ ਟਿੱਡਿਆਂ ਦਾ ਰੂਪ ਉਨ੍ਹਾਂ ਘੋੜਿਆਂ ਵਰਗਾ ਸੀ, ਜਿਹੜੇ ਯੁੱਧ ਦੇ ਲਈ ਤਿਆਰ ਕੀਤੇ ਹੋਏ ਹੋਣ। ਉਹਨਾਂ ਦੇ ਸਿਰ ਉੱਤੇ ਸੋਨੇ ਵਰਗੇ ਮੁਕਟ ਜਿਹੇ ਸਨ ਅਤੇ ਉਹਨਾਂ ਦੇ ਮੂੰਹ ਮਨੁੱਖਾਂ ਦੇ ਚਿਹਰੇ ਵਰਗੇ ਸਨ।