Bible Language

Romans 15:2 (NLV) New Life Verson

Versions

PAV   ਸਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਨੂੰ ਉਹ ਦੀ ਭਲਿਆਈ ਲਈ ਰਿਝਾਏ ਭਈ ਉਹ ਦੀ ਤਰੱਕੀ ਹੋਵੇ
ERVPA   ਸਾਡੇ ਵਿੱਚੋਂ ਹਰ ਇੱਕ ਨੂੰ ਦੂਜਿਆਂ ਲੋਕਾਂ ਨੂੰ ਪ੍ਰਸੰਨ ਕਰਨਾ ਚਾਹੀਦਾ ਹੈ। ਸਾਨੂੰ ਇਹ, ਉਨ੍ਹਾਂ ਦੀ ਨਿਹਚਾ ਮਜ਼ਬੂਤ ਕਰਨ ਵਿੱਚ ਸਹਾਇਤਾ ਕਰਨ ਲਈ ਕਰਨਾ ਚਾਹੀਦਾ ਹੈ।
IRVPA   ਸਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਨੂੰ ਉਹ ਦੀ ਭਲਿਆਈ ਦੇ ਲਈ ਖੁਸ਼ ਕਰੇ ਤਾਂ ਜੋ ਉਹ ਦੀ ਤਰੱਕੀ ਹੋਵੇ।