Bible Language

Romans 15:7 (NLV) New Life Verson

Versions

PAV   ਇਸੇ ਕਾਰਨ ਤੁਸੀਂ ਇੱਕ ਦੂਏ ਨੂੰ ਕਬੂਲ ਕਰੋ ਜਿਵੇਂ ਮਸੀਹ ਨੇ ਵੀ ਤੁਹਾਨੂੰ ਕਬੂਲ ਕੀਤਾ ਭਈ ਪਰਮੇਸ਼ੁਰ ਦੀ ਵਡਿਆਈ ਹੋਵੇ
ERVPA   ਮਸੀਹ ਨੇ ਤੁਹਾਨੂੰ ਸਵਿਕਾਰਿਆ, ਤਾਂ ਤੁਹਾਨੂੰ ਵੀ ਇੱਕ ਦੂਜੇ ਨੂੰ ਕਬੂਲਣਾ ਚਾਹੀਦਾ ਹੈ। ਇਸ ਨਾਲ ਪਰਮੇਸ਼ੁਰ ਦੀ ਮਹਿਮਾ ਹੋਵੇਗੀ।
IRVPA   {ਸਾਰਿਆਂ ਦੇ ਲਈ ਖੁਸ਼ ਖ਼ਬਰੀ} PS ਇਸੇ ਕਾਰਨ ਤੁਸੀਂ ਇੱਕ ਦੂਏ ਨੂੰ ਕਬੂਲ ਕਰੋ ਜਿਵੇਂ ਮਸੀਹ ਨੇ ਵੀ ਤੁਹਾਨੂੰ ਕਬੂਲ ਕੀਤਾ ਤਾਂ ਜੋ ਪਰਮੇਸ਼ੁਰ ਦੀ ਵਡਿਆਈ ਹੋਵੇ।