Bible Language

Romans 16:12 (NLV) New Life Verson

Versions

PAV   ਤਰੁਫ਼ੈਨਾ ਅਤੇ ਤਰੁਫ਼ੋਸਾ ਨੂੰ ਜੋ ਪ੍ਰਭੁ ਵਿੱਚ ਮਿਹਨਤ ਕਰਦੀਆਂ ਹਨ ਸੁਖ ਸਾਂਦ ਆਖੋ। ਪਿਆਰੀ ਪਰਸੀਸ ਨੂੰ ਜਿਨ੍ਹ ਪ੍ਰਭੁ ਵਿੱਚ ਬਾਹਲੀ ਮਿਹਨਤ ਕੀਤੀ ਸੁਖ ਸਾਂਦ ਆਖੋ
ERVPA   ਤਰੂਨੇਆ ਅਤੇ ਤਰੁਫ਼ੋਸਾ ਔਰਤਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ, ਜੋ ਪ੍ਰਭੂ ਲਈ ਬਡ਼ੀ ਸਖਤ ਮਿਹਨਤ ਕਰ ਰਹੀਆਂ ਹਨ। ਮੇਰੀ ਪਿਆਰੀ ਸਹੇਲੀ ਪਰਸੀਸ ਨੂੰ ਮੇਰੀਆਂ ਸ਼ੁਭ ਕਾਮਨਾਵਾਂ ਦੇਣੀਆਂ। ਉਸਨੇ ਵੀ ਪ੍ਰਭੂ ਲਈ ਬਡ਼ੀ ਸਖਤ ਮਿਹਨਤ ਕੀਤੀ ਹੈ।
IRVPA   ਤਰੁਫੈਨਾ ਅਤੇ ਤਰੁਫੋਸਾ ਨੂੰ ਜੋ ਪ੍ਰਭੂ ਵਿੱਚ ਮਿਹਨਤ ਕਰਦੀਆਂ ਹਨ ਸੁੱਖ-ਸਾਂਦ ਆਖੋ। ਪਿਆਰੀ ਪਰਸਿਸ ਨੂੰ ਜਿਸ ਨੇ ਪ੍ਰਭੂ ਵਿੱਚ ਬਹੁਤ ਮਿਹਨਤ ਕੀਤੀ, ਸੁੱਖ-ਸਾਂਦ ਆਖੋ।