Bible Language

Romans 16:15 (NLV) New Life Verson

Versions

PAV   ਫਿਲੁਲੁਗੁਸ ਅਤੇ ਯੂਲੀਆ ਅਤੇ ਨੇਰਿਯੁਸ ਅਤੇ ਉਹ ਦੀ ਭੈਣ ਅਤੇ ਉਲੁੰਪਾਸ ਨੂੰ ਅਤੇ ਸਭਨਾਂ ਸੰਤਾਂ ਨੂੰ ਜਿਹੜੇ ਓਹਨਾਂ ਦੇ ਨਾਲ ਹਨ ਸੁਖ ਸਾਂਦ ਆਖੋ
ERVPA   ਫ਼ਿਲੁਲੁਗੁਸ਼ ਯੂਲੀਆ ਅਤੇ ਨੇਰਿਯੁਸ ਅਤੇ ਉਸਦੀ ਭੈਣ ਤੇ ਉਲੁਂਪਾਸ ਨੂੰ, ਅਤੇ ਸਭਨਾਂ ਸ਼ਰਧਾਲੂਆਂ ਨੂੰ ਜਿਹਡ਼ੇ ਉਨ੍ਹਾਂ ਦੇ ਨਾਲ ਹਨ, ਮੇਰੀਆਂ ਸ਼ੁਭ ਕਾਮਨਾਵਾਂ ਦੇਣੀਆਂ।
IRVPA   ਫਿਲੁਲੁਗੁਸ ਅਤੇ ਯੂਲੀਆ ਅਤੇ ਨੇਰਿਯੁਸ ਅਤੇ ਉਹ ਦੀ ਭੈਣ ਅਤੇ ਉਲੁੰਪਾਸ ਨੂੰ ਅਤੇ ਸਭਨਾਂ ਸੰਤਾਂ ਨੂੰ ਜਿਹੜੇ ਉਹਨਾਂ ਦੇ ਨਾਲ ਹਨ ਸੁੱਖ-ਸਾਂਦ ਆਖੋ।