Versions
PAV ਤੁਸੀਂ ਪਵਿੱਤਰ ਚੂੰਮੇ ਨਾਲ ਇੱਕ ਦੂਏ ਦੀ ਸੁਖ ਸਾਂਦ ਪੁੱਛੋ । ਮਸੀਹ ਦੀਆਂ ਸਾਰੀਆਂ ਕਲੀਸਿਯਾਂ ਤੁਹਾਡੀ ਸੁਖ ਸਾਂਦ ਪੁੱਛਦੀਆਂ ਹਨ ।।
ERVPA ਜਦੋਂ ਤੁਸੀਂ ਮਿਲੋਂ, ਇੱਕ ਦੂਜੇ ਨੂੰ ਪਵਿੱਤਰ ਚੁੰਮੀ ਨਾਲ ਸ਼ੁਭਕਾਮਨਾ ਦਿਉ। ਮਸੀਹ ਦੇ ਸਾਰੇ ਗਿਰਜੇ ਤੁਹਾਨੂੰ ਸ਼ੁਭਕਾਮਨਾਵਾਂ ਦਿੰਦੇ ਹਨ।
IRVPA ਤੁਸੀਂ ਪਵਿੱਤਰ ਚੁੰਮੇ ਨਾਲ ਇੱਕ ਦੂਏ ਦੀ ਸੁੱਖ-ਸਾਂਦ ਪੁੱਛੋ। ਮਸੀਹ ਦੀਆਂ ਸਾਰੀਆਂ ਕਲੀਸਿਯਾਵਾਂ ਤੁਹਾਡੀ ਸੁੱਖ-ਸਾਂਦ ਪੁੱਛਦੀਆਂ ਹਨ। PS