Bible Language

Zechariah 11:10 (NLV) New Life Verson

Versions

PAV   ਤਾਂ ਮੈਂ ਆਪਣੀ ਮਨੋਹਰਤਾ ਲਾਠੀ ਲਈ ਅਤੇ ਉਹ ਦੇ ਟੋਟੇ ਕਰ ਦਿੱਤੇ ਭਈ ਮੈਂ ਆਪਣੇ ਨੇਮ ਨੂੰ ਜਿਹੜਾ ਮੈਂ ਸਾਰੀਆਂ ਉੱਮਤਾਂ ਨਾਲ ਬੰਨ੍ਹਿਆ ਹੋਇਆ ਸੀ ਤੋੜ ਲਵਾਂ
IRVPA   ਤਾਂ ਮੈਂ ਆਪਣੀ “ਮਨੋਹਰਤਾ” ਲਾਠੀ ਲਈ ਅਤੇ ਉਹ ਦੇ ਟੁੱਕੜੇ ਕਰ ਦਿੱਤੇ, ਤਾਂ ਕਿ ਮੈਂ ਆਪਣੇ ਨੇਮ ਨੂੰ ਜਿਹੜਾ ਮੈਂ ਸਾਰੀਆਂ ਕੌਮਾਂ ਨਾਲ ਬੰਨ੍ਹਿਆ ਹੋਇਆ ਸੀ, ਤੋੜ ਲਵਾਂ।