Bible Language

Zechariah 11:17 (NLV) New Life Verson

Versions

PAV   ਹਾਏ ਉਸ ਮੇਰੇ ਮੂਰਖ ਅਯਾਲੀ ਲਈ! ਜਿਹੜਾ ਭੇਡਾਂ ਨੂੰ ਛੱਡ ਜਾਂਦਾ ਹੈ, ਤਲਵਾਰ ਉਸ ਦੀ ਬਾਂਹ ਉੱਤੇ ਅਤੇ ਉਸ ਦੀ ਸੱਜੀ ਅੱਖ ਉੱਤੇ ਪਵੇਗੀ, ਉਸ ਦੀ ਬਾਂਹ ਉੱਕੀ ਹੀ ਸੁੱਕ ਜਾਵੇਗੀ, ਉਸ ਦੀ ਸੱਜੀ ਅੱਖ ਉੱਕੀ ਹੀ ਫੁੱਟ ਜਾਵੇਗੀ!।।
IRVPA   ਹਾਏ ਉਸ ਮੇਰੇ ਮੂਰਖ ਅਯਾਲੀ ਲਈ! ਜਿਹੜਾ ਭੇਡਾਂ ਨੂੰ ਛੱਡ ਜਾਂਦਾ ਹੈ, ਤਲਵਾਰ ਉਸ ਦੀ ਬਾਂਹ ਉੱਤੇ ਅਤੇ ਉਸ ਦੀ ਸੱਜੀ ਅੱਖ ਉੱਤੇ ਪਵੇਗੀ, ਉਸ ਦੀ ਬਾਂਹ ਪੂਰੀ ਤਰ੍ਹਾਂ ਨਾਲ ਸੁੱਕ ਜਾਵੇਗੀ ਅਤੇ ਉਸ ਦੀ ਸੱਜੀ ਅੱਖ ਪੂਰੀ ਤਰ੍ਹਾਂ ਦੇ ਨਾਲ ਫੁੱਟ ਜਾਵੇਗੀ! PE