Bible Language

Zechariah 11:7 (NLV) New Life Verson

Versions

PAV   ਸੋ ਮੈਂ ਕੱਟੀਆਂ ਜਾਣ ਵਾਲੀਆਂ ਭੇਡਾਂ ਦਾ ਅਯਾਲੀ ਬਣਿਆ ਅਰਥਾਤ ਮਾੜੀਆਂ ਭੇਡਾਂ ਦਾ। ਮੈਂ ਆਪਣੇ ਲਈ ਦੋ ਲਾਠੀਆਂ ਲਈਆਂ, ਇੱਕ ਨੂੰ ਮਨੋਹਰਤਾ ਸੱਦਿਆ ਅਤੇ ਦੂਜੀ ਨੂੰ ਮਿਲਾਪ ਸੱਦਿਆ ਅਤੇ ਮੈਂ ਭੇਡਾਂ ਨੂੰ ਚਰਾਇਆ
IRVPA   ਮੈਂ ਵੱਢੀਆਂ ਜਾਣ ਵਾਲੀਆਂ ਅਤੇ ਕਮਜ਼ੋਰ ਭੇਡਾਂ ਦਾ ਅਯਾਲੀ ਬਣਿਆ। ਮੈਂ ਆਪਣੇ ਲਈ ਦੋ ਲਾਠੀਆਂ ਲਈਆਂ, ਇੱਕ ਨੂੰ “ਮਨੋਹਰਤਾ” ਅਤੇ ਦੂਜੀ ਨੂੰ “ਮਿਲਾਪ” ਕਿਹਾ ਅਤੇ ਮੈਂ ਭੇਡਾਂ ਨੂੰ ਚਰਾਇਆ।