Bible Language

Zechariah 12:4 (NLV) New Life Verson

Versions

PAV   ਯਹੋਵਾਹ ਦਾ ਵਾਕ ਹੈ, ਉਸ ਦਿਨ ਮੈਂ ਹਰੇਕ ਘੋੜੇ ਨੂੰ ਘਬਰਾਹਟ ਨਾਲ ਅਤੇ ਉਸ ਦੇ ਸਵਾਰ ਨੂੰ ਸੁਦਾ ਨਾਲ ਮਾਰਾਂਗਾ ਅਤੇ ਯਹੂਦਾਹ ਦੇ ਘਰਾਣੇ ਉੱਤੇ ਮੈਂ ਆਪਣੀਆਂ ਅੱਖਾਂ ਖੁਲ੍ਹੀਆਂ ਰੱਖਾਂਗਾ ਅਤੇ ਉੱਮਤਾਂ ਦੇ ਸਾਰੇ ਘੋੜਿਆਂ ਨੂੰ ਅੰਨ੍ਹਾਂ ਕਰ ਕੇ ਮਾਰਾਂਗਾ
IRVPA   ਯਹੋਵਾਹ ਦਾ ਵਾਕ ਹੈ, ਉਸ ਦਿਨ ਮੈਂ ਹਰੇਕ ਘੋੜੇ ਨੂੰ ਘਬਰਾਹਟ ਨਾਲ ਅਤੇ ਉਸ ਦੇ ਸਵਾਰ ਨੂੰ ਪਾਗਲਪਣ ਨਾਲ ਮਾਰਾਂਗਾ, ਯਹੂਦਾਹ ਦੇ ਘਰਾਣੇ ਉੱਤੇ ਮੈਂ ਆਪਣੀਆਂ ਅੱਖਾਂ ਖੁੱਲ੍ਹੀਆਂ ਰੱਖਾਂਗਾ ਅਤੇ ਕੌਮਾਂ ਦੇ ਸਾਰਿਆਂ ਘੋੜਿਆਂ ਨੂੰ ਅੰਨ੍ਹਾ ਕਰ ਕੇ ਮਾਰਾਂਗਾ।