Bible Language

Zechariah 12:7 (NLV) New Life Verson

Versions

PAV   ਯਹੋਵਾਹ ਪਹਿਲਾਂ ਯਹੂਦਾਹ ਦੇ ਤੰਬੂਆਂ ਨੂੰ ਬਚਾਵੇਗਾ ਏਸ ਲਈ ਭਈ ਦਾਊਦ ਦੇ ਘਰਾਣੇ ਦਾ ਪਰਤਾਪ ਅਤੇ ਯਰੂਸ਼ਲਮ ਦੇ ਵਾਸੀਆਂ ਦਾ ਪਰਤਾਪ ਯਹੂਦਾਹ ਤੋਂ ਉੱਚਾ ਨਾ ਹੋਵੇ
IRVPA   ਯਹੋਵਾਹ ਪਹਿਲਾਂ ਯਹੂਦਾਹ ਦੇ ਤੰਬੂਆਂ ਨੂੰ ਬਚਾਵੇਗਾ ਕਿਉਂਕਿ ਦਾਊਦ ਦੇ ਘਰਾਣੇ ਦਾ ਪਰਤਾਪ ਅਤੇ ਯਰੂਸ਼ਲਮ ਦੇ ਵਾਸੀਆਂ ਦਾ ਪਰਤਾਪ, ਯਹੂਦਾਹ ਤੋਂ ਉੱਚਾ ਨਾ ਹੋਵੇ।