Bible Language

Zechariah 12:8 (NLV) New Life Verson

Versions

PAV   ਉਸ ਦਿਨ ਯਹੋਵਾਹ ਯਰੂਸ਼ਲਮ ਦੇ ਵਾਸੀਆਂ ਦੇ ਆਲੇ ਦੁਆਲੇ ਇੱਕ ਢਾਲ ਹੋਵੇਗਾ, ਉਸ ਦਿਨ ਓਹਨਾਂ ਵਿੱਚੋਂ ਮਾੜੇ ਤੋਂ ਮਾੜਾ ਦਾਊਦ ਵਰਗਾ ਹੋਵੇਗਾ ਅਤੇ ਦਾਊਦ ਦਾ ਘਰਾਣਾ ਪਰਮੇਸ਼ੁਰ ਵਰਗਾ ਅਤੇ ਯਹੋਵਾਹ ਦੇ ਦੂਤ ਵਰਗਾ ਜਿਹੜਾ ਓਹਨਾਂ ਦੇ ਅੱਗੇ ਸੀ
IRVPA   ਉਸ ਦਿਨ ਯਹੋਵਾਹ ਯਰੂਸ਼ਲਮ ਦੇ ਵਾਸੀਆਂ ਦੇ ਆਲੇ-ਦੁਆਲੇ ਇੱਕ ਢਾਲ਼ ਹੋਵੇਗਾ, ਉਸ ਦਿਨ ਉਹਨਾਂ ਵਿੱਚੋਂ ਕਮਜ਼ੋਰ ਤੋਂ ਕਮਜ਼ੋਰ ਦਾਊਦ ਵਰਗਾ ਹੋਵੇਗਾ, ਦਾਊਦ ਦਾ ਘਰਾਣਾ ਪਰਮੇਸ਼ੁਰ ਅਤੇ ਯਹੋਵਾਹ ਦੇ ਦੂਤ ਵਰਗਾ ਹੋਵੇਗਾ, ਜਿਹੜਾ ਉਹਨਾਂ ਦੇ ਅੱਗੇ ਸੀ।