Bible Language

Zechariah 13:8 (NLV) New Life Verson

Versions

PAV   ਇਉਂ ਹੋਵੇਗਾ, ਯਹੋਵਾਹ ਦਾ ਵਾਕ ਹੈ, ਕਿ ਉਸ ਸਾਰੇ ਦੇਸ ਵਿੱਚ ਦੋ ਤਿਹਾਈ ਵੱਢੇ ਜਾਣਗੇ ਅਤੇ ਨਾਸ ਹੋ ਜਾਣਗੇ, ਇੱਕ ਤਿਹਾਈ ਉਸ ਵਿੱਚ ਬਚ ਰਹੇਗੀ।
IRVPA   ਇਸ ਤਰ੍ਹਾਂ ਹੋਵੇਗਾ, ਯਹੋਵਾਹ ਦਾ ਵਾਕ ਹੈ, ਕਿ ਉਸ ਸਾਰੇ ਦੇਸ ਵਿੱਚ ਦੋ ਤਿਹਾਈ ਕੱਢੇ ਜਾਣਗੇ ਅਤੇ ਨਾਸ ਹੋ ਜਾਣਗੇ, ਇੱਕ ਤਿਹਾਈ ਉਸ ਵਿੱਚ ਬਚ ਰਹੇਗੀ।