Versions
PAV ਮੈਂ ਏਹਨਾਂ ਕੌਮਾਂ ਨਾਲ ਅੱਤ ਵੱਡਾ ਕੋਪਵਾਨ ਰਿਹਾ ਜਿਹੜੀਆਂ ਅਰਾਮ ਵਿੱਚ ਸਨ ਕਿਉਂ ਜੋ ਮੇਰਾ ਕੋਪ ਥੋੜਾ ਜਿਹਾ ਸੀ ਪਰ ਓਹਨਾਂ ਨੇ ਉਸ ਬਿਪਤਾ ਨੂੰ ਵਧਾ ਦਿੱਤਾ
IRVPA ਮੈਂ ਇਹਨਾਂ ਕੌਮਾਂ ਨਾਲ ਅੱਤ ਵੱਡਾ ਕ੍ਰੋਧਵਾਨ ਰਿਹਾ ਜਿਹੜੀਆਂ ਅਰਾਮ ਵਿੱਚ ਸਨ, ਕਿਉਂ ਜੋ ਮੇਰਾ ਕ੍ਰੋਧ ਥੋੜ੍ਹਾ ਜਿਹਾ ਸੀ ਪਰ ਉਹਨਾਂ ਨੇ ਉਨ੍ਹਾਂ ਬਿਪਤਾਵਾਂ ਨੂੰ ਵਧਾ ਦਿੱਤਾ।