Bible Language

Zechariah 1:17 (NLV) New Life Verson

Versions

PAV   ਫੇਰ ਪੁਕਾਰ ਕਿ ਸੈਨਾਂ ਦੇ ਯਹੋਵਾਹ ਇਉਂ ਆਖਦਾ ਹੈ, ਮੇਰੇ ਨਗਰ ਫੇਰ ਪਦਾਰਥਾਂ ਨਾਲ, ਉੱਛਲਣਗੇ, ਯਹੋਵਾਹ ਫੇਰ ਸੀਯੋਨ ਨੂੰ ਤਸੱਲੀ ਦੇਵੇਗਾ ਅਰ ਯਰੂਸ਼ਲਮ ਨੂੰ ਫੇਰ ਚੁਣੇਗਾ
IRVPA   ਫੇਰ ਪੁਕਾਰ ਕੇ ਇਹ ਵੀ ਕਹਿ ਕਿ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, “ਮੇਰੇ ਨਗਰ ਫੇਰ ਪਦਾਰਥਾਂ ਨਾਲ ਉੱਛਲਣਗੇ, ਯਹੋਵਾਹ ਫੇਰ ਸੀਯੋਨ ਨੂੰ ਤਸੱਲੀ ਦੇਵੇਗਾ ਅਤੇ ਯਰੂਸ਼ਲਮ ਨੂੰ ਫੇਰ ਚੁਣੇਗਾ।” PS