Bible Language

Zechariah 1:4 (NLV) New Life Verson

Versions

PAV   ਤੁਸੀਂ ਆਪਣੇ ਪਿਉ ਦਾਦਿਆਂ ਵਰਗੇ ਨਾ ਹੋਵੋ ਜਿਨ੍ਹਾਂ ਨੂੰ ਪਹਿਲੇ ਨਬੀਆਂ ਨੇ ਉੱਚੀ ਦੇ ਕੇ ਆਖਿਆ ਕਿ ਸੈਨਾਂ ਦੇ ਯਹੋਵਾਹ ਇਉਂ ਆਖਦਾ ਹੈ, ਤੁਸੀਂ ਆਪਣਿਆਂ ਬੁਰਿਆਂ ਰਾਹਾਂ ਤੋਂ ਅਤੇ ਬੁਰਿਆਂ ਕੰਮਾਂ ਤੋਂ ਤਾਂ ਮੁੜੋ! ਪਰ ਉਨ੍ਹਾਂ ਨਾ ਸੁਣਿਆ ਅਤੇ ਨਾ ਮੇਰੀ ਵੱਲ ਗੌਹ ਕੀਤਾ, ਯਹੋਵਾਹ ਦਾ ਵਾਕ ਹੈ
IRVPA   ਤੁਸੀਂ ਆਪਣੇ ਪੁਰਖਿਆਂ ਵਰਗੇ ਨਾ ਹੋਵੋ, ਜਿਨ੍ਹਾਂ ਨੂੰ ਪਹਿਲੇ ਨਬੀਆਂ ਨੇ ਉੱਚੀ ਦੇ ਕੇ ਕਿਹਾ ਕਿ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, “ਤੁਸੀਂ ਆਪਣੇ ਬੁਰਿਆਂ ਰਾਹਾਂ ਤੋਂ ਅਤੇ ਬੁਰਿਆਂ ਕੰਮਾਂ ਤੋਂ ਮੁੜੋ!” ਪਰ ਉਨ੍ਹਾਂ ਨਾ ਸੁਣਿਆ ਅਤੇ ਨਾ ਮੇਰੀ ਵੱਲ ਧਿਆਨ ਕੀਤਾ, ਯਹੋਵਾਹ ਦਾ ਵਾਕ ਹੈ।