Versions
PAV ਮੈਂ ਰਾਤ ਨੂੰ ਡਿੱਠਾ ਤਾਂ ਵੇਖੋ, ਇੱਕ ਮਨੁੱਖ ਲਾਲ ਘੋੜੇ ਉੱਤੇ ਸਵਾਰ ਮਹਿੰਦੀ ਦੇ ਬੂਟਿਆਂ ਵਿੱਚ ਜਿਹੜੇ ਨੀਵੇਂ ਥਾਂ ਉੱਤੇ ਸਨ ਖੜਾ ਸੀ। ਉਸ ਦੇ ਮਗਰ ਲਾਲ, ਕਮੈਤ ਅਰ ਚਿੱਟੇ ਘੋੜੇ ਸਨ
IRVPA ਮੈਂ ਰਾਤ ਨੂੰ ਦੇਖਿਆ ਤਾਂ ਵੇਖੋ, ਇੱਕ ਮਨੁੱਖ ਲਾਲ ਘੋੜੇ ਉੱਤੇ ਸਵਾਰ ਮਹਿੰਦੀ ਦੇ ਬੂਟਿਆਂ ਵਿੱਚ ਜਿਹੜੇ ਨੀਵੇਂ ਥਾਂ ਉੱਤੇ ਸਨ ਖੜ੍ਹਾ ਸੀ। ਉਸ ਦੇ ਮਗਰ ਲਾਲ, ਭੂਰੇ ਅਤੇ ਚਿੱਟੇ ਘੋੜੇ ਸਨ,