Bible Language

Zechariah 8:13 (NLV) New Life Verson

Versions

PAV   ਇਉਂ ਹੋਵੇਗਾ, ਹੇ ਯਹੂਦਾਹ ਦੇ ਘਰਾਣੇ ਅਤੇ ਇਸਰਾਏਲ ਦੇ ਘਰਾਣੇ, ਜਿਵੇਂ ਤੁਸੀਂ ਕੌਮਾਂ ਵਿੱਚ ਸਰਾਪ ਦਾ ਕਾਰਨ ਸਾਓ ਤਿਵੇਂ ਮੈਂ ਤੁਹਾਨੂੰ ਬਚਾਵਾਂਗਾ ਅਤੇ ਤੁਸੀਂ ਬਰਕਤ ਦਾ ਕਾਰਨ ਹੋਵੋਗੇ। ਤੁਸੀਂ ਨਾ ਡਰੋ ਅਤੇ ਤੁਹਾਡੇ ਹੱਥ ਤਕੜੇ ਹੋਣ!
IRVPA   ਇਸ ਤਰ੍ਹਾਂ ਹੋਵੇਗਾ, ਹੇ ਯਹੂਦਾਹ ਦੇ ਘਰਾਣੇ ਅਤੇ ਇਸਰਾਏਲ ਦੇ ਘਰਾਣੇ, ਜਿਵੇਂ ਤੁਸੀਂ ਕੌਮਾਂ ਵਿੱਚ ਸਰਾਪ ਦਾ ਕਾਰਨ ਸੀ, ਉਸੇ ਤਰ੍ਹਾਂ ਮੈਂ ਤੁਹਾਨੂੰ ਬਚਾਵਾਂਗਾ ਅਤੇ ਤੁਸੀਂ ਬਰਕਤ ਦਾ ਕਾਰਨ ਹੋਵੋਗੇ। ਤੁਸੀਂ ਨਾ ਡਰੋ ਅਤੇ ਤੁਹਾਡੇ ਹੱਥ ਤਕੜੇ ਹੋਣ!