Bible Language

Zephaniah 3:13 (NLV) New Life Verson

Versions

PAV   ਇਸਰਾਏਲ ਦਾ ਬਕੀਆ ਬਦੀ ਨਾ ਕਰੇਗਾ, ਨਾ ਓਹ ਝੂਠ ਬੋਲਣਗੇ, ਨਾ ਓਹਨਾਂ ਦੇ ਮੂੰਹ ਵਿੱਚ ਫਰੇਬੀ ਜੀਭ ਮਿਲੇਗੀ, ਕਿਉਂ ਜੋ ਓਹ ਚਰਨਗੇ ਅਤੇ ਲੰਮੇ ਪੈਣਗੇ, ਅਤੇ ਕੋਈ ਓਹਨਾਂ ਨੂੰ ਨਾ ਡਰਾਵੇਗਾ।।
IRVPA   ਇਸਰਾਏਲ ਦੇ ਬਚੇ ਹੋਏ ਲੋਕ ਬਦੀ ਨਾ ਕਰਨਗੇ, ਨਾ ਝੂਠ ਬੋਲਣਗੇ ਅਤੇ ਨਾ ਉਹਨਾਂ ਦੇ ਮੂੰਹ ਵਿੱਚ ਫਰੇਬ ਦੀਆਂ ਗੱਲਾਂ ਨਿੱਕਲਣਗੀਆਂ, ਕਿਉਂ ਜੋ ਉਹ ਚਰਨਗੇ ਅਤੇ ਲੰਮੇ ਪੈਣਗੇ ਅਤੇ ਕੋਈ ਉਹਨਾਂ ਨੂੰ ਨਾ ਡਰਾਵੇਗਾ। PS