Bible Language

Zephaniah 3:19 (NLV) New Life Verson

Versions

PAV   ਵੇਖੋ, ਮੈਂ ਉਸ ਸਮੇਂ ਤੇਰੇ ਸਭ ਦੁਖ ਦੇਣ ਵਾਲਿਆਂ ਨਾਲ ਨਜਿੱਠਾਂਗਾ, ਮੈਂ ਲੰਙਿਆਂ ਨੂੰ ਬਚਾਵਾਂਗਾ, ਅਤੇ ਹੱਕੇ ਹੋਇਆ ਨੂੰ ਇਕੱਠਾ ਕਰਾਂਗਾ, ਅਤੇ ਮੈਂ ਸਾਰੀ ਧਰਤੀ ਵਿੱਚ ਓਹਨਾਂ ਦੀ ਸ਼ਰਮ ਉਸਤਤ ਅਤੇ ਜਸ ਬਣਾਵਾਂਗਾ।
IRVPA   ਵੇਖੋ, ਮੈਂ ਉਸ ਸਮੇਂ ਤੇਰੇ ਸਭ ਦੁੱਖ ਦੇਣ ਵਾਲਿਆਂ ਨਾਲ ਨਜਿੱਠਾਂਗਾ, ਮੈਂ ਲੰਗੜਿਆਂ ਨੂੰ ਬਚਾਵਾਂਗਾ ਅਤੇ ਹੱਕੇ ਹੋਇਆਂ ਨੂੰ ਇਕੱਠਾ ਕਰਾਂਗਾ, ਅਤੇ ਜਿਨ੍ਹਾਂ ਦੀ ਸ਼ਰਮਿੰਦਗੀ ਦੀ ਚਰਚਾ ਸਾਰੀ ਧਰਤੀ ਵਿੱਚ ਫੈਲੀ ਹੋਈ ਸੀ, ਉਹਨਾਂ ਦੀ ਵਡਿਆਈ ਅਤੇ ਆਦਰ ਮਾਣ ਵਧਾਵਾਂਗਾ।