Bible Language

Exodus 26:19 (PAV) Punjabi Old BSI Version

Versions

PAV   ਅਤੇ ਤੂੰ ਚਾਂਦੀ ਦੀਆਂ ਚਾਲੀ ਚੀਥੀਆਂ ਉਨ੍ਹਾਂ ਦੀਆਂ ਵੀਹਾਂ ਫੱਟੀਆਂ ਦੇ ਹੇਠ ਬਣਾਈਂ ਅਰਥਾਤ ਇੱਕ ਫੱਟੀ ਹੇਠ ਦੋ ਚੀਥੀਆਂ ਉਹ ਦੀਆਂ ਦੋਹਾਂ ਚੂਲਾਂ ਲਈ ਬਣਾਈਂ ਅਤੇ ਦੂਜੀ ਫੱਟੀ ਹੇਠ ਦੋ ਚੀਥੀਆਂ ਉਹ ਦੀਆਂ ਦੋਹਾਂ ਚੂਲਾਂ ਲਈ