Bible Language

Ezekiel 31:12 (PAV) Punjabi Old BSI Version

Versions

PAV   ਅਤੇ ਓਪਰੇ ਲੋਕ ਜੋ ਕੌਮਾਂ ਵਿੱਚ ਭਿਆਣਕ ਹਨ ਉਹ ਨੂੰ ਵੱਢ ਸੁੱਟਣਗੇ ਅਤੇ ਉਹ ਨੂੰ ਛੱਡ ਦੇਣਗੇ। ਪਰਬਤਾਂ ਅਤੇ ਸਾਰੀਆਂ ਵਾਦੀਆਂ ਵਿੱਚ ਉਹ ਦੀਆਂ ਟਹਿਣੀਆਂ ਡਿੱਗਣਗੀਆਂ ਅਤੇ ਧਰਤੀ ਦੀਆਂ ਸਾਰੀਆਂ ਨਹਿਰਾਂ ਦੇ ਵਿੱਚ ਉਹ ਦੀਆਂ ਡਾਲੀਆਂ ਭੰਨੀਆਂ ਜਾਣਗੀਆਂ ਅਤੇ ਧਰਤੇ ਦੇ ਸਾਰੇ ਲੋਕ ਉਸ ਦੇ ਪਰਛਾਂਵੇ ਹੇਠੋਂ ਨਿੱਕਲ ਜਾਣਗੇ ਅਤੇ ਉਹ ਨੂੰ ਛੱਡ ਦੇਣਗੇ