Bible Language

Habakkuk 1:5 (PAV) Punjabi Old BSI Version

Versions

PAV   ਕੌਮਾਂ ਵਿੱਚ ਵੇਖੋ ਅਤੇ ਗੌਹ ਕਰੋ, ਅਚਰਜ ਮੰਨੋ ਅਤੇ ਹੈਰਾਨ ਹੋਵੋ! ਕਿਉਂ ਜੋ ਤੁਹਾਡੇ ਦਿਨਾਂ ਵਿੱਚ ਮੈਂ ਅਜਿਹਾ ਕੰਮ ਕਰ ਰਿਹਾ ਹਾਂ, ਜਿਹ ਦੀ ਪਰਤੀਤ ਤੁਸੀਂ ਨਹੀਂ ਕਰੋਗੇ, ਜੇ ਉਹ ਤੁਹਾਨੂੰ ਦੱਸਿਆ ਜਾਵੇ!