Bible Language

Hebrews 12:26 (PROVERBS_1_16)

Versions

PAV   ਜਿਹ ਦੇ ਸ਼ਬਦ ਨੇ ਓਸ ਵੇਲੇ ਧਰਤੀ ਨੂੰ ਹਿਲਾ ਦਿੱਤਾ ਪਰ ਹੁਣ ਉਹ ਨੇ ਇਹ ਕਹਿ ਕੇ ਬਚਨ ਦਿੱਤਾ ਹੈ ਭਈ ਫੇਰ ਇੱਕ ਵਾਰੀ ਮੈਂ ਨਿਰਾ ਧਰਤੀ ਨੂੰ ਹੀ ਨਹੀਂ ਸਗੋਂ ਅਕਾਸ਼ ਨੂੰ ਵੀ ਕਾਂਬਾ ਲਾ ਦਿਆਂਗਾ